Type Here to Get Search Results !

Mansa Rojgar Mela 13,June 2022

Mansa Rojgar Mela 13,June 2022
Mansa Rojgar Mela 13,June 2022



ਮਿਤੀ 13-06-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Ambition Services Private Limited ਵੱਲੋਂ Relationship Executive ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12th ਪਾਸ ਲੜਕੇ (Boys) ਦੀ ਜਰੂਰਤ ਹੈ। ਉਮਰ ਸੀਮਾ 19 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆ ਅਤੇ RESUME ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਤਨਖਾਹ 12500/- to 15000/- ਦੇ ਕਰੀਬ ਹੈ। ਇੰਟਰਵਿਊ ਦਾ ਸਮਾਂ 10:30 ਤੋਂ 02:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 8054578989, 9915270801 9464178030 ਤੇ ਸੰਪਰਕ ਕਰ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad