Type Here to Get Search Results !

Mansa Rojgar Mela 23,June 2022

 

Mansa Rojgar Mela 23,June 2022
Mansa Rojgar Mela 23,June 2022

ਮਿਤੀ 23-06-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ SIS SECURITY AND INTELLIGENCE SERVICES LIMITED ਵੱਲੋਂ Security Guard ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। à©›ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 10th ਪਾਸ ਮੁੰਡਿਆਂ ਦੀ ਲੋੜ ਹੈ।  ਉਮਰ ਸੀਮਾ 20 ਤੋਂ 37 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਭਾਰ 52 ਕਿਲੋ, ਛਾਤੀ 80 ਸੈਟੀਮੀਟਰ ਤੋਂ 85 ਸੈਟੀਮੀਟਰ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ  ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ।  ਅਸਾਮੀਆਂ ਦੀ ਗਿਣਤੀ 200 ਹੈ। ਇੰਟਰਵਿਊ ਦਾ ਸਮਾਂ  10:00 am to 3:00 pm, ਤਨਖਾਹ 12000 ਤੋਂ 15000/- ਹੈ।  ਕੰਮ ਕਰਨ ਦਾ ਸਥਾਨ ਪੰਜਾਬ ਅਤੇ ਪੰਜਾਬ ਤੋ ਬਾਹਰ ਕਿਸੇ ਵੀ ਜਗ੍ਹਾ ਤੇ ਤੈਨਾਤ ਕੀਤਾ ਜਾ ਸਕਦਾ ਹੈ।  ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 87259-27708,9464178030ਤੇ ਸੰਪਰਕ ਕਰੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad