Type Here to Get Search Results !

Mansa Rojgar Mela June 2022

 

Mansa Rojgar Mela June 2022
Mansa Rojgar Mela June 2022 

ਮਿਤੀ 10-06-2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Checkmate Security Services Private Limited ਵੱਲੋਂ Security Guard ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਜਿਸ ਵਿੱਚ ਘੱਟੋ ਘੱਟ ਯੋਗਤਾ 10th ਅਤੇ 12th ਪਾਸ ਮੁੰਡਿਆਂ ਦੀ ਲੋੜ ਹੈ।  ਉਮਰ ਸੀਮਾ 19 ਤੋਂ 35 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁਟ 7 ਇੰਚ ਭਾਰ 50 ਕਿਲੋ ਹੋਣਾ ਚਾਹੀਦਾ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ।  ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ  10:30 am to 2:00 pm, ਤਨਖਾਹ 12500/- ਤੋਂ 25000/-  ਰੁਪਏ ਹੈ।  ਕੰਮ ਕਰਨ ਦਾ ਸਥਾਨ ਪੰਜਾਬ  ਵਿੱਚ ਕਿਸੇ ਵੀ ਜਗ੍ਹਾ ਤੇ ਤੈਨਾਤ ਕੀਤਾ ਜਾ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 98728-43957, 94641-78030 ਤੇ ਸੰਪਰਕ ਕਰੋ। 

ਨੋਟ – ਇਸ ਕੈਂਪ ਵਿੱਚ Ex-Serviceman ਵੀ ਭਗ ਲੈ ਸਕਦੇ ਹਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad