Type Here to Get Search Results !

Rojgar Mela Mansa 2022

 

Rojgar Mela Mansa 2022
Rojgar Mela Mansa 2022


ਮਿਤੀ 27-07-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Satya Micro Capital Ltd. ਵੱਲੋਂ Relationship Officer'sਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12th ਪਾਸ ਮੁੰਡਿਆਂ (Boys) ਦੀ ਜਰੂਰਤ ਹੈ। ਉਮਰ ਸੀਮਾ 20 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ।ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆ ਅਤੇ ਰਜਿਊਮ RESUME ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਇੰਟਰਵਿਊ ਦਾ ਸਮਾਂ 10:30 ਤੋਂ 02:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ:7290065015,01652291313 ਤੇ ਸੰਪਰਕ ਕਰ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad