![]() |
| Rojgar Mela Mansa 2022 |
ਮਿਤੀ 01-09-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Xpress Bees ਦੁਆਰਾ Delivery Boy ਦੀ à¨à¨°à¨¤ੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਰੋਜ਼ਗਾਰ ਕੈਂਪ ਵਿੱਚ à¨ਾਗ ਲੈਣ ਲਈ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਕੇਵਲ ਲੜਕੇ ਹੀ à¨ਾਗ ਲੈ ਸਕਦੇ ਹਨ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫੀਟ ਹੋਣੇ ਚਾਹੀਦੇ ਹਨ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ (RESUME) ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਕੰਮ ਕਰਨ ਦਾ ਸਥਾਨ ਮਾਨਸਾ ਵਿਖੇ ਹੋਵੇਗਾ। ਅਸਾਮੀਆਂ ਦੀ ਗਿਣਤੀ 15 ਹੈ। ਇੰਟਰਵਿਊ ਦਾ ਸਮਾਂ 10:30 am to 3:00 pm, ਤਨਖਾਹ 9000- ਤੋਂ 10000 ਦੇ ਕਰੀਬ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 82890-02882, 62843-98603 ਤੇ ਸੰਪਰਕ ਕਰੋ।

Post a Comment
0 Comments