Type Here to Get Search Results !

Rojgar Mela Mansa August 2022

 

Rojgar Mela Mansa August 2022
Rojgar Mela Mansa August 2022
                           

                                                Rojgar Mela Mansa 17 August 2022


ਮਿਤੀ 17-08-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Satya Micro Capital Ltd. ਵੱਲੋਂ Relationship Officer  ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12th ਪਾਸ  ਲੜਕੇਆਂ (Boys) ਦੀ ਜਰੂਰਤ ਹੈ। ਉਮਰ ਸੀਮਾ 20ਤੋਂ 26ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਆਪਣੇ ਅਸਲ  ਅਤੇ ਰਜਿਊਮ (Resume) ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ।  ਤਨਖਾਹ 15500/- ਦੇ ਕਰੀਬ ਹੈ। ਇੰਟਰਵਿਊ ਦਾ ਸਮਾਂ 10:30 ਤੋਂ 02:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ.72900-65015 62843-98603 ਤੇ ਸੰਪਰਕ ਕਰ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad