![]() |
| Rojgar Mela Mansa August 2022 |
ਕੱਲ੍ਹ ਮਿਤੀ 18-08-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ SIS SECURITY AND INTELLIGENCE SERVICES LIMITED ਵੱਲੋਂ Security Guard ਦੀ à¨à¨°à¨¤ੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। à©›ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 10th ਪਾਸ ਮੁੰਡਿਆਂ ਦੀ ਲੋੜ ਹੈ। ਉਮਰ ਸੀਮਾ 20 ਤੋਂ 37 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ à¨ਾਰ 52 ਕਿਲੋ, ਛਾਤੀ 80 ਸੈਟੀਮੀਟਰ ਤੋਂ 85 ਸੈਟੀਮੀਟਰ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ 10:30 am to 3:00 pm, ਤਨਖਾਹ 12000 ਤੋਂ 15000/- ਹੈ। ਕੰਮ ਕਰਨ ਦਾ ਸਥਾਨ ਪੰਜਾਬ ਅਤੇ ਪੰਜਾਬ ਤੋ ਬਾਹਰ ਕਿਸੇ ਵੀ ਜਗ੍ਹਾ ਤੇ ਤੈਨਾਤ ਕੀਤਾ ਜਾ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 79732-61499, 87259-27708, 62843-98603 ਤੇ ਸੰਪਰਕ ਕਰੋ।

Post a Comment
0 Comments