Type Here to Get Search Results !

Rojgaar Mela Mansa 2022

Rojgaar Mela Mansa 2022
Rojgaar Mela Mansa 2022

ਮਿਤੀ 06-09-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Kartar Agro Inputs ਦੁਆਰਾ Supervisor & Salesman ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆ ਦੋਵੇ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫੀਟ ਹੋਣੇ ਚਾਹੀਦੇ ਹਨ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ (RESUME) ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਕੰਮ ਕਰਨ ਦਾ ਸਥਾਨ ਮਾਨਸਾ ਵਿਖੇ ਹੋਵੇਗਾ। ਅਸਾਮੀਆਂ ਦੀ ਗਿਣਤੀ 40 ਹੈ। ਇੰਟਰਵਿਊ ਦਾ ਸਮਾਂ 10:30 am to 3:00 pm, ਤਨਖਾਹ 14500- ਤੋਂ 30000 ਦੇ ਕਰੀਬ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 78890-93469, 62843-98603 ਤੇ ਸੰਪਰਕ ਕਰੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad