Type Here to Get Search Results !

Rojgar Mela Mansa 22 Sep, 2022

Rojgar Mela Mansa 22 Sep, 2022
Rojgar Mela Mansa 22 Sep, 2022


ਮਿਤੀ 22-09-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Raxa Security Services Limited (A GMR Group  company) ਵੱਲੋਂ Security Guard ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਜਿਸ ਵਿੱਚ ਘੱਟੋ ਘੱਟ ਯੋਗਤਾ 10th ਅਤੇ 12th ਪਾਸ ਮੁੰਡਿਆਂ ਦੀ ਲੋੜ ਹੈ।  ਉਮਰ ਸੀਮਾ 18 ਤੋਂ 35 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 167 ਸੈਂਟੀਮੀਟਰ, ਭਾਰ 50 ਕਿਲੋ ਹੋਣਾ ਚਾਹੀਦਾ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ।  ਅਸਾਮੀਆਂ ਦੀ ਗਿਣਤੀ 200 ਹੈ। ਇੰਟਰਵਿਊ ਦਾ ਸਮਾਂ  10:30 am to 2:00 pm , ਤਨਖਾਹ minimum wages state government of India ਦੇ ਅਨੁਸਾਰ, ਕੰਮ ਕਰਨ ਦਾ ਸਥਾਨ ਭਾਰਤ  ਵਿੱਚ ਕਿਸੇ ਵੀ ਜਗ੍ਹਾ ਤੇ ਤੈਨਾਤ ਕੀਤਾ ਜਾ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 9871193130 ,6284398603 ਤੇ ਸੰਪਰਕ ਕਰੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad