![]() |
| Rojgar Mela Mansa, 23 Sep 2022 |
ਕੱਲ੍ਹ ਮਿਤੀ 23-09-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ GAL INDUSTRY TALWANDI SABO ਵੱਲੋਂ Office Staff, Packing and Helper ਦੀ à¨à¨°à¨¤ੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਘੱਟੋ ਘੱਟ ਯੋਗਤਾ 10th ਪਾਸ ਲੜਕੀਆ (Girls) ਦੀ ਲੋੜ ਹੈ। ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਇੰਟਰਵਿਊ ਦਾ ਸਮਾਂ 10:30 am to 2:00 pm , ਤਨਖਾਹ 7000 ਤੋਂ 12000 ਤੱਕ ਹੋਣੀ ਚਾਹੀਦੀ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 82890-02882 , 94641-78030 ਤੇ ਸੰਪਰਕ ਕਰੋ।

Post a Comment
0 Comments