![]() |
| Rojgar Mela Mansa September 2022 |
ਮਿਤੀ 13-09-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ HARNOOR HEALTH CARE CENTRE ਵੱਲੋਂ TRAINER(40), TEAM LEADER(30), ASSISTANT MANAGER(20) AND MANAGER(10) ਦੀ à¨à¨°à¨¤ੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। à©›ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਯੋਗਤਾ 10th ਤੋਂ Graduation ਪਾਸ ਲੜਕੀਆਂ (Girls) ਦੀ ਜਰੂਰਤ ਹੈ। ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆ ਅਤੇ RESUME ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਤਨਖਾਹ 10000/- ਤੋਂ 25000/- ਦੇ ਕਰੀਬ ਹੈ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ 10:30 ਤੋਂ 03:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 99147-34987, 62843-98603 ਤੇ ਸੰਪਰਕ ਕਰ ਸਕਦੇ ਹੋ।

Post a Comment
0 Comments