![]() |
| Rojgar Mela Mansa 4 October, 2022 |
à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 04 October 2022 ਨੂੰ ‘Midland Microfin Ltd ’ ਵੱਲੋਂ CO/TCO ਦੀ à¨à¨°à¨¤ੀ ਲਈ ਪਲੇਸ਼ਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ à©›ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਮੁੰਡੇ (Boys) ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 21 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ à¨ਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ (Resume) ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ à©›ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ 04 October ਨੂੰ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 100 ਹੈ। ਤਨਖਾਹ 14000/- to 18000/- ਦੇ ਕਰੀਬ ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ :7888623001 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ।

Post a Comment
0 Comments