Type Here to Get Search Results !

Rojgar Mela Mansa 4 Nov, 2022

Rojgar Mela Mansa 4 Nov, 2022

ਮਿਤੀ 04-11-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ L&T Financial Services ਦੁਆਰਾ Front Line Officer ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫੀਟ ਹੋਣੇ ਚਾਹੀਦੇ ਹਨ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਰਜਿਊਮ (RESUME) ਨੂੰ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ।  ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ  10:30 am to 3:00 pm, ਤਨਖਾਹ 15000 ਤੱਕ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 9464178030 ,8800301626 ਤੇ ਸੰਪਰਕ ਕਰੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad