Type Here to Get Search Results !

Rojgar Mela Mansa,16 November 2022

Rojgar Mela Mansa 2022
Rojgar Mela Mansa 2022


ਮਿਤੀ 16-11-2022 ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Airtel Company ਵੱਲੋਂ Sales & Marketing Executive ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। à©›ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ 10th ਪਾਸ ਲੜਕੇਆਂ (Boys) ਅਤੇ ਲੜਕੀਆਂ (Girls) ਦੀ ਜਰੂਰਤ ਹੈ। ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਤਨਖਾਹ 10,000 ਤੋਂ 15000 pm + Incentive ਹੈ। ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆ ਅਤੇ RESUME ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 40 ਹੈ। ਇੰਟਰਵਿਊ ਦਾ ਸਮਾਂ 10:30 ਤੋਂ 02:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 98150-49895, 94641-78030 ਤੇ ਸੰਪਰਕ ਕਰ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad