![]() |
| Rojgaar Mela Mansa 2023 |
ਮਿਤੀ 06-02-2023 ਦਿਨ ਸੋਮਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Ambition Services Private Limited ਵੱਲੋਂ Center Manager. Senior Center Manager/ Branch Assistant/ Cashier ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 12th ਪਾਸ ਮੁੰਡਿਆਂ ਦੀ ਲੋੜ ਹੈ। ਉਮਰ ਸੀਮਾ 20 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ Resume ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੇਵਾ ਕੇਂਦਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ 10:30 am to 1:30 pm, ਤਨਖਾਹ 14500/- ਤੋਂ 20000/- ਰੁਪਏ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ.80545-78989, 94641-78030 ਤੇ ਸੰਪਰਕ ਕਰੋ।

Post a Comment
0 Comments