![]() |
| RGM Future Vision-21 Pvt. Ltd. Recruitment 2023 |
à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19-09-2023 ਦਿਨ ਮੰਗਲਵਾਰ ਨੂੰ RGM FUTURE VISION-21 Pvt. Ltd. ਵੱਲੋਂ Agriculture Development Officer ਦੀ à¨à¨°à¨¤ੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12TH ਪਾਸ ਲੜਕੀਆਂ (Girls) ਅਤੇ ਲੜਕਿਆਂ (Boys) ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 20 ਤੋਂ 37 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਤਨਖਾਹ 17000/- ਪ੍ਰਤੀ ਮਹੀਨਾ ਹੈ। ਕੰਮ ਕਰਨ ਦਾ ਸਥਾਨ à©›ਿਲ੍ਹਾ ਮਾਨਸਾ ਹੈ। ਕੈਂਪ ਵਿਚ à¨ਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਰੰਗਦਾਰ ਪਾਸਪੋਰਟ ਫੋਟੋਆਂ, ਅਤੇ ਰਜ਼ਿਊਮ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ, ਨੇੜੇ à©›ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ਤੇ ਸੰਪਰਕ ਕੀਤਾ ਜਾ ਸਕਦਾ

Post a Comment
0 Comments