Type Here to Get Search Results !

SBI Life Financial Advisor Recruitment 2023

SBI Life Financial Advisor Recruitment 2023
SBI Life Financial Advisor Recruitment 2023


à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 20-12-2023 ਦਿਨ ਬੁੱਧਵਾਰ ਨੂੰ SBI LIFE ਵੱਲੋਂ FINANCIAL ADVISOR ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12TH ਪਾਸ ਲੜਕੀਆਂ (Girls) ਅਤੇ ਲੜਕਿਆਂ (Boys) ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 27 ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਰੰਗਦਾਰ ਪਾਸਪੋਰਟ ਫੋਟੋਆਂ, ਅਤੇ ਰਜ਼ਿਊਮ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ, ਨੇੜੇ à©›ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 80 ਹੈ।  ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ। ਕੰਮ ਕਰਨ ਦਾ ਸਥਾਨ ਮਾਨਸਾ ਹੋਵੇਗਾ। ਇਸ ਕੈਂਪ ਵਿੱਚ ਸਾਬਕਾ ਫੌਜੀ ਵੀ ਭਾਗ ਲੈ ਸਕਦੇ ਹਨ

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad