Type Here to Get Search Results !

Capital Trust Ltd. Recruitment 2024

Capital Trust Ltd. Recruitment 2024
Capital Trust Ltd. Recruitment 2024

ਮਿਤੀ 09-01-2024 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Capital Trust Ltd. ਵੱਲੋਂ Field Officer ਅਤੇ Branch Head ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12th ਪਾਸ ਮੁੰਡਿਆਂ ਦੀ ਲੋੜ ਹੈ। ਉਮਰ ਸੀਮਾ 18 ਤੋਂ 28 ਸਾਲ ਤੱਕ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣਾ ਚਾਹੀਦਾ ਹੈ।  ਕੈਂਪ ਵਿੱਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚਣ। ਤਨਖਾਹ 15700/- ਤੋਂ 20000/- ਰੁਪਏ ਹੈ।  ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 94641-78030 ਤੇ ਸੰਪਰਕ ਕਰੋ

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad