Type Here to Get Search Results !

Fusion Microfinance Ltd. Recruitment 2024

Fusion Microfinance Ltd. Recruitment 2024
Fusion Microfinance Ltd. Recruitment 2024


ਮਿਤੀ 07-02-2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Fusion Microfinance Ltd. ਵੱਲੋਂ Relationship Officer ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 12th ਪਾਸ ਲੜਕੇ ਅਤੇ ਲੜਕੀਆਂ ਦੀ ਲੋੜ ਹੈ। ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਸਟੈਟ ਕਾਪੀਆਂ ਅਤੇ Resume ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 11:00 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 60 ਹੈ। ਇੰਟਰਵਿਊ ਦਾ ਸਮਾਂ 11:00 am ਤੋਂ ਹੈ। ਤਨਖਾਹ 14800/- ਤੋਂ 20000/- ਰੁਪਏ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 94641-78030 ਤੇ ਸੰਪਰਕ ਕਰੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad