 |
| Raxa Security Services Ltd. Recruitment 2024 |
ਮਿਤੀ
05-02-2024 ਦਿਨ ਸੋਮਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ
Raxa Security Services Limited (A GMR Group Company) ਵੱਲੋਂ
Security Guard ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ
10th ਪਾਸ ਲੜਕਿਆਂ(Boys) ਦੀ ਲੋੜ ਹੈ। ਉਮਰ ਸੀਮਾ 21 ਤੋਂ 35 ਸਾਲ ਤੱਕ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਹੋਣਾ ਚਾਹੀਦਾ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਸਟੈਟ ਕਾਪੀਆਂ ਅਤੇ Resume ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 11:00 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ 11:00 am ਤੋਂ ਹੈ। ਤਨਖਾਹ
14000/- ਤੋਂ 20000/- ਰੁਪਏ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 98711-93130, 94641-78030 ਤੇ ਸੰਪਰਕ ਕਰੋ।
Post a Comment
0 Comments