Type Here to Get Search Results !

Midland Microfinance Pvt. Ltd. Recruitment 2024

Midland Microfinance Pvt. Ltd. Recruitment 2024
Midland Microfinance Pvt. Ltd. Recruitment 2024

ਮਿਤੀ 01-03-2024 ਦਿਨ ਸੁੱਕਰਵਾਰ ਨੂੰ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Midland Microfinance Pvt. Ltd. ਵੱਲੋਂ Field Officer ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12th ਪਾਸ ਲੜਕੇਆਂ (Boys) ਅਤੇ ਲੜਕੀਆਂ (Girls) ਦੀ ਜਰੂਰਤ ਹੈ। ਉਮਰ ਸੀਮਾ 20 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। 

ਲੜਕੀਆਂ ਲਈ ਨੌਕਰੀ ਲੋਕਲ ਦਿੱਤੀ ਜਾਵੇਗੀ।

ਆਪਣੇ ਅਸਲ Aadhar Card, Pan Card, ਅਤੇ ਰਜਿਊਮ (Resume) ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਤਨਖਾਹ 13000/- to 18000 ਦੇ ਕਰੀਬ ਹੈ। ਇੰਟਰਵਿਊ ਦਾ ਸਮਾਂ 10:30 ਤੋਂ 01:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 87399—48013, 94641-78030 ਤੇ ਸੰਪਰਕ à¨•ਰ à¨¸à¨•ਦੇ

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad