ਇਹ ਜਾਣਕਾਰੀ ਦਿੰਦਿਆਂ à©›ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਲੜਕੀਆਂ (Girls) ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ à¨ਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਅਤੇ ਰਜ਼ਿਊਮ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ à©›ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800, 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ।
.jpg)
Post a Comment
0 Comments