![]() |
| Paytm Sales Officer Recruitment 2024 |
ਇਹ ਜਾਣਕਾਰੀ ਦਿੰਦਿਆਂ à©›ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ(Boys) ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। à¨ਾਗ ਲੈਣ ਵਾਲੇ ਪ੍ਰਾਰਥੀਆਂ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਡ੍ਰਾਇਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ à¨ਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ, ਡ੍ਰਾਇਵਿੰਗ ਲਾਇਸੈਂਸ ਅਤੇ ਰਜ਼ਿਊਮ ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ, ਨੇੜੇ à©›ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਤਨਖਾਹ 15000/- ਦੇ ਕਰੀਬ ਹੈ। ਅਸਾਮੀਆਂ ਦੀ ਗਿਣਤੀ 05 ਹੈ।
ਕੰਮ ਕਰਨ ਦਾ ਸਥਾਨ ਲੋਕਲ ਮਾਨਸਾ ਹੈ। ਮਾਨਸਾ ਸ਼ਹਿਰੀ ਪ੍ਰਾਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ

Post a Comment
0 Comments