Type Here to Get Search Results !

Bharat Financial Inclusion Ltd. (Indusind Bank) Hiring 2024



Bharat Financial Inclusion Ltd. (Indusind Bank) Hiring 2024
Bharat Financial Inclusion Ltd. (Indusind Bank) Hiring 2024


à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ  ਵਿਖੇ ਮਿਤੀ 23-08-2024 ਦਿਨ ਸ਼ੁੱਕਰਵਾਰ Bharat Financial Inclusion Ltd. (Indusind Bank) ਵੱਲੋਂ Customer Retention Officer ਅਤੇ  Field Assistant Office Trainee ਭਰਤੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। à©›ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ(Boys) ਲੜਕੀਆਂ(Girls) ਭਾਗ ਲੈ ਸਕਦੇ ਹਨ। ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12th  ਪਾਸ ਹੋਣੀ ਚਾਹੀਦੀ ਹੈ। ਉਮਰ ਸੀਮਾ 18 ਤੋਂ 32 ਸਾਲ ਅਤੇ ਤਨਖਾਹ 14000/- ਤੋਂ 16000/-ਪ੍ਰਤੀ ਮਹੀਨਾਂ ਦੇ ਕਰੀਬ ਹੋਵੇਗੀ। ਚਾਹਵਾਨ ਪ੍ਰਾਰਥੀ ਆਪਣਾ ਰਜਿਊਮ (Resume),  ਅਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟ ਦੀਆਂ ਦੋ ਦੋ ਫੋਟੋ ਕਾਪੀਆਂ ਆਦਿ ਲੈ ਕੇ ਕੈਂਪ ਵਾਲੇ ਦਿਨ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ à©›ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਪਹਿਲੀ ਮੰਜਿਲ ਵਿਖੇ ਸਵੇਰੇ 10:00 ਵਜੇ ਪਹੁੰਚਣ।  ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਹੋਵੇਗਾ।  ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 90230-70700, 94641-78030 ਤੇ ਸੰਪਰਕ ਕਰੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad