Fusion Microfinance Ltd. Relationship Officer Hiring 2024
Getjobshub
September 05, 2024
.png) |
| Fusion Microfinance Ltd. Relationship Officer Hiring 2024 |
ਮਿਤੀ 06 ਸਤੰਬਰ 2024 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Fusion Microfinance Ltd. ਵੱਲੋਂ Relationship Officer ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਗਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 12th ਪਾਸ ਲੜਕੇ ਅਤੇ ਲੜਕੀਆਂ ਦੀ ਲੋੜ ਹੈ। ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਸਟੈਟ ਕਾਪੀਆਂ ਅਤੇ Resume ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 11:00 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 60 ਹੈ। ਇੰਟਰਵਿਊ ਦਾ ਸਮਾਂ 11:00 am ਤੋਂ ਹੈ। ਤਨਖਾਹ 14800/- ਤੋਂ 20000/- ਰੁਪਏ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 92056-99633, 94641-78030 ਤੇ ਸੰਪਰਕ ਕਰੋ।
Post a Comment
0 Comments