Security and Intelligent Service Ltd. Security Guard Hiring 2024
November 21, 2024
0
ਮਿਤੀ 21-11-2024 ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Security and Intelligent Service Ltd. ਵੱਲੋਂ Security Guard ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਗਿਆ ਕਿ ਇਸ ਵਿੱਚ ਘੱਟੋ ਘੱਟ ਯੋਗਤਾ 10th ਪਾਸ ਮੁੰਡਿਆਂ ਦੀ ਲੋੜ ਹੈ। ਉਮਰ ਸੀਮਾ 19 ਤੋਂ 40 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਣੀ ਚਾਹੀਦੀ ਹੈ। ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ Resume ਨੂੰ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੇਵਾ ਕੇਂਦਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 to ਦੁਪਹਿਰ 1:30 ਤੱਕ ਤਨਖਾਹ 17000/- ਤੋਂ 19000/- ਰੁਪਏ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 62808-37360, 94641-78030 ਤੇ ਸੰਪਰਕ ਕਰੋ।
.jpg)
Post a Comment
0 Comments